ਵਿਆਹ ਦੇ ਬੰਧਨ ਵਿੱਚ ਬੱਝੇ ‘ਵਾਰਿਸ ਪੰਜਾਬ ਦੇ’ ਜੱਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ, ਤਸਵੀਰਾਂ ਆਇਆ ਸਾਹਮਣੇ The Punjab Wire 3 years ago ਚੰਡੀਗੜ੍ਹ 10 ਫਰਵਰੀ 2023 (ਦੀ ਪੰਜਾਬ ਵਾਇਰ)। ਵਾਰਿਸ ਪੰਜਾਬ ਦੇ ਜੱਥਬੰਦੀ ਦੇ ਪ੍ਰਧਾਨ ਅੰਮ੍ਰਿਤਪਾਲ ਸਿੰਘ ਅੱਜ ਕਿਰਨਦੀਪ ਕੌਰ ਨਾਲ ਵਿਆਹ ਦੇ ਬੰਧਨ ਵਿੱਚ ਬੱਝ ਗਏ। ਉਹਨਾਂ ਦੇ ਵਿਆਹ ਦੀਆਂ ਰਸਮਾਂ ਜੱਦੀ ਪਿੰਡ ਜੱਲੂਪੁਰ ਖੇੜਾ ਦੇ ਗੁਰੂਘਰ ਵਿੱਚ ਹੋਈਆਂ।