ਪੰਜਾਬ ਪੁਲਿਸ ‘ਚ ਵੱਡਾ ਫੇਰਬਦਲ – ਕਈ ਜ਼ਿਲ੍ਹਿਆਂ ਨੂੰ ਮਿਲੇ ਨਵੇਂ ਐੱਸ.ਐੱਸ.ਪੀ The Punjab Wire 2 years ago ਚੰਡੀਗੜ੍ਹ, 15 ਫਰਵਰੀ (ਦੀ ਪੰਜਾਬ ਵਾਇਰ)। ਪੰਜਾਬ ਸਰਕਾਰ ਵੱਲੋਂ ਵੱਡੇ ਪੱਧਰ ਦੇ 13 ਉਚ ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ। ਜਿਸ ਦੇ ਚਲਦੇ ਕਈ ਜਿਲ੍ਹੇ ਦੇ ਐੱਸ ਐੱਸ ਪੀ ਬਦਲ ਦਿੱਤੇ ਗਏ ਹਨ। ਜਿਨ੍ਹਾਂ ਦੀ ਸੂਚੀ ਇਸ ਪ੍ਰਕਾਰ ਹੈ।