ਪੰਜਾਬ ਸਰਕਾਰ ਨੇ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਦੀਆਂ ਅਸਾਮੀਆਂ ਲਈ ਮੰਗੀਆਂ ਅਰਜ਼ੀਆਂ The Punjab Wire 2 years ago ਚੰਡੀਗੜ੍ਹ, 18 ਫਰਵਰੀ (ਦੀ ਪੰਜਾਬ ਵਾਇਰ)। ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਦੀਆਂ ਅਸਾਮੀਆਂ ਲਈ ਅਰਜ਼ੀਆਂ ਦੀ ਮੰਗ ਕੀਤੀ ਗਈ ਹੈ। ਯੋਗ ਇਸਤਰੀ ਉਮੀਦਵਾਰ 9 ਮਾਰਚ 2023 ਤੱਕ ਆਫਲਾਈਨ ਅਰਜ਼ੀਆਂ ਭੇਜ ਸਕਦੇ ਹਨ।