ਚੰਡੀਗੜ੍ਹ, 15 ਮਾਰਚ 2023 (ਦੀ ਪੰਜਾਬ ਵਾਇਰ)। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਆਪਣੀ ਸਰਕਾਰ ਦੇ ਕਈ ਮੰਤਰੀਆਂ ਦੇ ਵਿਭਾਗਾਂ ਵਿੱਚ ਫੇਰਬਦਲ ਕਰ ਦਿੱਤਾ ਗਿਆ ਹੈ ਅਤੇ ਇਸ ਸਬੰਧੀ ਚਿੱਠੀ ਰਾਜਪਾਲ ਨੂੰ ਮੰਜੂਰੀ ਲਈ ਭੇਜੀ ਹੈ।