ਪੰਜਾਬ ਪੁਲਿਸ ਦੀ ਸਾਰੇ ਨਾਗਰਿਕਾਂ ਨੂੰ ਬੇਨਤੀ, ਸੋਸ਼ਲ ਮੀਡੀਆ ਤੇ ਅਫਵਾਹਾਂ ਤੋਂ ਬਚੋਂ

ਚੰਡੀਗੜ੍ਹ, 18 ਮਾਰਚ 2023 (ਦੀ ਪੰਜਾਬ ਵਾਇਰ)। ਪੰਜਾਬ ਪੁਲਿਸ ਵੱਲੋ ਸਾਰੇ ਨਾਗਿਰਕਾਂ ਨੂੰ ਬੇਨਤੀ ਕੀਤੀ ਹੈ ਕਿ ਸ਼ਾਂਤੀ ਅਤੇ ਸਦਭਾਵਨਾ ਬਣਾਈ ਰੱਖਣ। ਪੰਜਾਬ ਪੁਲਿਸ ਕਾਨੂੰਨ ਵਿਵਸਥਾ ਬਣਾਈ ਰੱਖਣ ਲਈ ਕੰਮ ਕਰ ਰਹੀ ਹੈ। ਪੁਲਿਸ ਨੇ ਨਾਗਰਿਕਾ ਨੂੰ ਬੇਨਤੀ ਕੀਤੀ ਹੈ ਕਿ ਉਹ ਘਬਰਾਉਣ ਨਾ ਅਤੇ ਜਾਅਲੀ ਖ਼ਬਰਾਂ ਜਾਂ ਨਫ਼ਰਤ ਭਰੇ ਭਾਸ਼ਣ ਨਾ ਫੈਲਾਉਣ।

FacebookTwitterEmailWhatsAppTelegramShare
Exit mobile version