ਸ.ਚੇਤਨ ਸਿੰਘ ਜੌੜਾਮਾਜਰਾ ਨੇ ਸੰਭਾਲਿਆ ਲੋਕ ਸੰਪਰਕ ਮੰਤਰੀ ਵਜੋਂ ਆਪਣਾ ਅਹੁਦਾ

ਚੰਡੀਗੜ੍ਹ, 20 ਮਾਰਚ 2023 (ਦੀ ਪੰਜਾਬ ਵਾਇਰ)। ਪੰਜਾਬ ਕੈਬਨਿਟ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਅੱਜ ਪੰਜਾਬ ਸਿਵਲ ਸਕੱਤਰੇਤ-1 ਵਿਖੇ ਸੂਚਨਾ ਅਤੇ ਲੋਕ ਸੰਪਰਕ ਮੰਤਰੀ ਵਜੋਂ ਆਪਣਾ ਅਹੁਦਾ ਸੰਭਾਲ ਲਿਆ। ਵਿਭਾਗ ਦੇ ਸਕੱਤਰ ਸ੍ਰੀ ਮਲਵਿੰਦਰ ਸਿੰਘ ਜੱਗੀ ਅਤੇ ਡਾਇਰੈਕਟਰ ਸ੍ਰੀਮਤੀ ਸੋਨਾਲੀ ਗਿਰਿ ਨੇ ਕੈਬਨਿਟ ਮੰਤਰੀ ਦਾ ਗੁਲਦਸਤਾ ਭੇਟ ਕਰਕੇ ਸਵਾਗਤ ਕੀਤਾ। ਇਸ ਮੌਕੇ ਵਿਭਾਗ ਦੇ ਹੋਰ ਅਧਿਕਾਰੀ ਵੀ ਹਾਜ਼ਰ ਸਨ।

FacebookTwitterEmailWhatsAppTelegramShare
Exit mobile version