ਪੰਜਾਬ ਪੁਲਿਸ ਵਲੋਂ ਅੰਮ੍ਰਿਤਪਾਲ ਵਲੋਂ ਵਰਤੀ ਗੱਡੀਆਂ ਤੇ ਉਸਦੇ ਸਾਥੀਆਂ ਤੋਂ ਬਰਾਮਦ ਕੀਤੇ ਹਥਿਆਰਾਂ ਦੀਆਂ ਤਸਵੀਰਾਂ ਜਾਰੀ The Punjab Wire 3 years ago ਚੰਡੀਗੜ੍ਹ, 24 ਮਾਰਚ 2023 (ਦੀ ਪੰਜਾਬ ਵਾਇਰ)। ਪੰਜਾਬ ਪੁਲਿਸ ਵੱਲੋਂ ਖਾਲਿਸਤਾਨੀ ਸਮਰਥਕ ਅੰਮ੍ਰਿਤਪਾਲ ਦੇ ਸਾਥੀਆਂ ਤੇ ਕੀਤੇ ਗਏ ਐਫ਼ਆਈਆਰ ਅਤੇ ਉਨ੍ਹਾਂ ਤੋਂ ਬਰਾਮਦ ਕੀਤੇ ਗਏ ਹਥਿਆਰਾ ਦੀਆਂ ਤਸਵੀਰਾਂ ਜਾਰੀ ਕੀਤੀਆਂ ਗਈਆਂ ਹਨ।