ਚੰਡੀਗੜ੍ਹ, 29 ਮਾਰਚ 2023 (ਦੀ ਪੰਜਾਬ ਵਾਇਰ)। ਪੰਜਾਬ ਸਰਕਾਰ ਵੱਲੋਂ ਜਾਰੀ ਤਾਜ਼ਾ ਹੁਕਮਾਂ ਅਨੁਸਾਰ 13 ਪੀਸੀਐੱਸ ਅਧਿਕਾਰੀਆਂ ਦਾ ਤਬਾਦਲਾ ਕੀਤਾ ਗਿਆ ਹੈ। ਇਸ ਸਬੰਧੀ ਚੀਫ ਸਕੱਤਰ ਪੰਜਾਬ ਵੀਕੇ ਜੰਜੂਆ ਵੱਲੋਂ ਆਰਡਰ ਜਾਰੀ ਕੀਤੇ ਗਏ ਹਨ।