ਆਪ ਨੇ ਜਲੰਧਰ ਲੋਕ ਸਭਾ ਜ਼ਿਮਨੀ ਚੋਣ ਲਈ ਐਲਾਨਿਆ ਉਮੀਦਵਾਰ, ਸੁਸ਼ੀਲ ਕੁਮਾਰ ਰਿੰਕੂ ਦੀ ਉਮੀਦਵਾਰੀ ਤੇ ਲੱਗੀ ਮੋਹਰ

ਚੰਡੀਗੜ੍ਹ, 6 ਅਪ੍ਰੈਲ 2023 (ਦੀ ਪੰਜਾਬ ਵਾਇਰ)। ਆਮ ਆਦਮੀ ਪਾਰਟੀ ਨੇ ਜਲੰਧਰ ਲੋਕ ਸਭਾ ਜ਼ਿਮਨੀ ਚੋਣ ਲਈ ਆਪਣੇ ਉਮੀਦਵਾਰ ਦਾ ਐਲਾਨ ਕਰ ਦਿੱਤਾ ਹੈ। ਬੀਤੇ ਦਿੰਨੀ ਕਾਂਗਰਸ ਛੱਡ ਕੇ ਆਪ ਵਿੱਚ ਸ਼ਾਮਿਲ ਹੋਏ ਸਾਬਕਾ ਵਿਧਾਇਕ ਸੁਸ਼ੀਲ ਕੁਮਾਰ ਰਿੰਕੂ ਦੀ ਉਮੀਦਵਾਰੀ ਤੇ ਆਪ ਪਾਰਟੀ ਤੇ ਮੋਹਰ ਲਗਾਈ ਹੈ।

FacebookTwitterEmailWhatsAppTelegramShare
Exit mobile version