ਚੰਡੀਗੜ੍ਹ, 7 ਅਪ੍ਰੈਲ 2023 (ਦੀ ਪੰਜਾਬ ਵਾਇਰ)। ਆਮ ਆਦਮੀ ਪਾਰਟੀ ਨੇ ਕੈਬਿਨਟ ਮੰਤਰੀ ਹਰਪਾਲ ਸਿੰਘ ਚੀਮਾ ਨੂੰ ਵੱਡੀ ਜ਼ਿੰਮੇਵਾਰੀ ਸੌਂਪੀ ਹੈ, ਜਿਸਦੇ ਚਲਦੇ ਉਨ੍ਹਾਂ ਨੂੰ ਲੋਕ ਸਭਾ ਹਲਕਾ ਜਲੰਧਰ ਦੀ ਜ਼ਿਮਨੀ ਚੋਣ ਦਾ ਇੰਚਾਰਜ ਲਗਾਇਆ ਗਿਆ ਹੈ।
ਆਮ ਆਦਮੀ ਪਾਰਟੀ ਨੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ, ਬਣਾਇਆ ਜਲੰਧਰ ਦੀ ਜ਼ਿਮਨੀ ਚੋਣ ਦਾ ਇੰਚਾਰਜ
