ਅਰੁਣ ਪਾਲ ਸਿੰਘ ਬਣੇ ਪੰਜਾਬ ਦੇ ਏਡੀਜੀਪੀ ਜੇਲ੍ਹ, ਬੀ ਚੰਦਰਸ਼ੇਖਰ ਦੀ ਲੈਣੇੇਗੇ ਥਾਂ

ਚੰਡੀਗੜ੍ਹ, 8 ਅਪ੍ਰੈਲ 2023 (ਦੀ ਪੰਜਾਬ ਵਾਇਰ)। ਪੰਜਾਬ ਦੇ ਏਡੀਜੀਪੀ ਜੇਲ੍ਹ ਬੀ ਚੰਦਰਸ਼ੇਖਰ ਨੂੰ ਹਟਾ ਦਿੱਤਾ ਗਿਆ ਹੈ। ਉਨ੍ਹਾਂ ਦੀ ਥਾਂ ‘ਤੇ ਆਈਪੀਐਸ ਅਰੁਣ ਪਾਲ ਸਿੰਘ ਨੂੰ ਏਡੀਜੀਪੀ ਜੇਲ੍ਹ ਦੀ ਜ਼ਿੰਮੇਵਾਰੀ ਦਿੱਤੀ ਗਈ ਹੈ। ਇਸ ਸਮੇਂ ਅਰੁਣ ਪਾਲ ਸਿੰਘ ਏਡੀਜੀਪੀ ਮਾਡਰਨਾਈਜ਼ੇਸ਼ਨ ਪੰਜਾਬ ਦਾ ਚਾਰਜ ਸੰਭਾਲ ਰਹੇ ਸਨ।

Exit mobile version