ਸ਼ਨੀਵਾਰ ਤੇ ਐਤਵਾਰ ਦੀ ਛੁੱਟੀ ਵਾਲੇ ਦਿਨ ਵੀ ਖੁੱਲਣਗੇ ਸਬ ਰਜਿਸਟਰਾਰ ਦਫ਼ਤਰ ਪੰਜਾਬ ਸਰਕਾਰ ਵੱਲੋਂ ਹੁਕਮ ਜਾਰੀ The Punjab Wire 2 years ago ਚੰਡੀਗੜ੍ਹ, 12 ਮਈ 2023 (ਦੀ ਪੰਜਾਬ ਵਾਇਰ)। ਪੰਜਾਬ ਸਰਕਾਰ ਦੇ ਮਾਲ, ਪੁਨਰਵਾਸ ਅਤੇ ਡਿਜ਼ਾਸਟਰ ਮੈਨੇਜਮੈਂਟ ਵਿਭਾਗ ਵੱਲੋਂ ਸ਼ਨੀਵਾਰ ਅਤੇ ਐਤਵਾਰ ਦੀ ਗਜ਼ਟਿਡ ਛੁੱਟੀ ਵਾਲੇ ਦਿਨ ਵੀ ਸਾਰੇ ਸਬ ਰਜਿਸਟਰਾਰ, ਸੰਯੁਕਤ ਰਜਿਸਟਰਾਰ ਦਫ਼ਤਰ ਖੋਲ੍ਹਣ ਲਈ ਹੁਕਮ ਜਾਰੀ ਕੀਤੇ ਗਏ ਹਨ।