ਚੰਡੀਗੜ੍ਹ, 29 ਮਈ 2023 (ਦੀ ਪੰਜਾਬ ਵਾਇਰ)। ਪੰਜਾਬ ਸਰਕਾਰ ਦੇ ਵਲੋਂ ਸਰਕਾਰੀ, ਏਡਿਡ, ਪ੍ਰਾਈਵੇਟ ਸਕੂਲਾਂ ਵਿਚ ਪਹਿਲੀ ਜੂਨ ਤੋਂ ਲੈ ਕੇ 2 ਜੁਲਾਈ 2023 ਤੱਕ ਗਰਮੀ ਦੀਆਂ ਛੁੱਟੀਆਂ ਐਲਾਨੀਆਂ ਗਈਆਂ ਹਨ।