5 ਨਗਰ ਸੁਧਾਰ ਟਰੱਸਟ ਅਤੇ 66 ਮਾਰਕਿਟ ਕਮੇਟੀ ਦੇ ਚੇਅਰਮੈਨਾਂ ਦਾ ਐਲਾਨ The Punjab Wire 3 years ago ਚੰਡੀਗੜ੍ਹ,1 ਜੂਨ 2023 (ਦੀ ਪੰਜਾਬ ਵਾਇਰ)। ਪੰਜਾਬ ਸਰਕਾਰ ਨੇ 5 ਇੰਪਰੂਵਮੈਂਟ ਟਰੱਸਟਾਂ ਅਤੇ 66 ਮਾਰਕੀਟ ਕਮੇਟੀਆਂ ਦੇ ਨਵੇਂ ਚੇਅਰਮੈਨ ਨਿਯੁਕਤ ਕੀਤੇ ਹਨ। ਮੁੱਖ ਮੰਤਰੀ ਭਗਵੰਤ ਮਾਨ ਨੇ ਖੁਦ ਸੂਚੀ ਟਵੀਟ ਕੀਤੀ ਹੈ।