ਭਾਰਤ ਭੂਸ਼ਨ ਸ਼ਰਮਾ ਬਣੇ ਮਾਰਕਿਟ ਕਮੇਟੀ ਗੁਰਦਾਸਪੁਰ ਦੇ ਚੇਅਰਮੈਨ

ਗੁਰਦਾਸਪੁਰ, 1 ਜੂਨ 2023 (ਦੀ ਪੰਜਾਬ ਵਾਇਰ)। ਪੰਜਾਬ ਸਰਕਾਰ ਵੱਲੋਂ ਗੁਰਦਾਸਪੁਰ ਤੋਂ ਭਾਰਤ ਭੂਸ਼ਨ ਸ਼ਰਮਾ ਨੂੰ ਗੁਰਦਾਸਪੁਰ ਮਾਰਕਿਟ ਕਮੇਟੀ ਦਾ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ। ਭਾਰਤ ਭੂਸ਼ਨ ਸ਼ਰਮਾ ਆਮ ਆਦਮੀ ਪਾਰਟੀ ਦੇ ਜਿਲ੍ਹਾ ਜਨਰਲ ਸਕੱਤਰ ਵੀ ਹਨ ਅਤੇ ਚੇਅਰਮੈਨ ਰਮਨ ਬਹਿਲ ਦੇ ਕਾਫੀ ਕਰੀਬੀਆਂ ਵਿੱਚ ਸ਼ੁਮਾਰ ਹਨ।

Exit mobile version