ਪੰਜਾਬ ਸਰਕਾਰ ਵੱਲੋਂ ਵੱਡੇ ਪੱਧਰ ‘ਤੇ ਪ੍ਰਸ਼ਾਸਨਿਕ ਫੇਰਬਦਲ, 38 ਆਈਏਐੱਸ ਤੇ ਪੀਸੀਐੱਸ ਅਧਿਕਾਰੀ ਕੀਤੇ ਇੱਧਰੋਂ-ਉੱਧਰ, ਪੜ੍ਹੋ ਕਿਸ ਨੂੰ ਕਿੱਥੇ ਲਾਇਆ The Punjab Wire 2 years ago ਚੰਡੀਗੜ੍ਹ, 2 ਜੂਨ 2023 (ਦੀ ਪੰਜਾਬ ਵਾਇੜ)। ਪੰਜਾਬ ਸਰਕਾਰ ਵੱਲੋਂ ਵੱਡੇ ਪੱਧਰ ‘ਤੇ ਪ੍ਰਸ਼ਾਸਨਿਕ ਫੇਰਬਦਲ ਕੀਤਾ ਗਿਆ ਹੈ। ਸ਼ੁੱਕਰਵਾਰ ਨੂੰ 38 ਆਈਏਐੱਸ ਤੇ ਪੀਸੀਐੱਸ ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ।