ਚੰਡੀਗੜ੍ਹ, 26 ਜੂਨ 2023 (ਦੀ ਪੰਜਾਬ ਵਾਇਰ)। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ 1993 ਬੈਚ ਦੇ ਆਈ.ਏ.ਐਸ ਅਧਿਕਾਰੀ ਅਨੁਰਾਗ ਵਰਮਾ ਨੂੰ ਪੰਜਾਬ ਦਾ ਨਵਾਂ ਮੁੱਖ ਸਕੱਤਰ ਲਗਾਉਣ ਦੀ ਮੰਜੂਰੀ ਦੇ ਦਿੱਤੀ ਹੈ। ਵਰਮਾ ਮੁੱਖ ਸਕੱਤਰ ਵਿਜੈ ਕੁਮਾਰ ਜੰਜੂਆ ਦੀ ਜਗ੍ਹਾ ਲੈਣਗੇਂ।
ਅਨੁਰਾਗ ਵਰਮਾ ਹੋਣਗੇ ਪੰਜਾਬ ਦੇ ਨਵੇਂ ਮੁੱਖ ਸਕੱਤਰ
