ਚੰਡੀਗੜ੍ਹ, 1 ਜੁਲਾਈ 2023 (ਦੀ ਪੰਜਾਬ ਵਾਇਰ)। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪੰਜਾਬੀਆਂ ਨਾਲ ਇੱਕ ਖੁਸ਼ਖਬਰੀ ਸਾਂਝੀ ਕੀਤੀ ਗਈ ਹੈ। ਜਿਸ ਵਿੱਚ ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਪੰਜਾਬ ਦਾ ਇੱਕ ਪ੍ਰਾਈਵੇਟ ਥਰਮਲ ਪਲਾਂਟ ਖ਼ਰੀਦ ਰਹੀ ਹੈ…ਇਸ ਸਬੰਧੀ ਜਲਦੀ ਵੇਰਵੇ ਸਾਂਝੇ ਕੀਤੇ ਜਾਣਗੇ।..
ਮੁੱਖ ਮੰਤਰੀ ਮਾਨ ਨੇ ਪੰਜਾਬੀਆਂ ਨਾਲ ਖੁਸ਼ਖਬਰੀ ਕੀਤੀ ਸਾਂਝੀ, ਪੜੋਂ ਕੀ ਖਰੀਦ ਰਹੀ ਹੈ ਪੰਜਾਬ ਸਰਕਾਰ
