ਮੀਡੀਆਂ ਵੱਲੋਂ ਫੈਲਾਈਆਂ ਜਾ ਰਹੀਆਂ ਅਫਵਾਹਾਂ ਦਾ ਅਸ਼ਵਨੀ ਸ਼ਰਮਾ ਨੇ ਕੀਤਾ ਖੰਡਨ, ਕਿਹਾ ਅਸਤੀਫੇ ਦੀ ਭਾਜਪਾ ਵਿੱਚ ਕੋਈ ਪਰੰਪਰਾ ਨਹੀਂ ਹੈ

ASHWANI SHARMA

ਚੰਡੀਗੜ੍ਹ, 3 ਜੁਲਾਈ 2023 (ਦੀ ਪੰਜਾਬ ਵਾਇਰ)। ਵੱਖ ਵੱਖ ਮੀਡੀਆ ਅਦਾਰੇਆ ਵੱਲੋਂ ਫੈਲਾਈਆਂ ਜਾ ਰਹੀਆਂ ਅਫਵਾਹਾਂ ਦਾ ਭਾਜਪਾ ਦੇ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਜਵਾਬ ਦਿੱਤਾ ਹੈ। ਟਵੀਟ ਕਰ ਅਸ਼ਵਨੀ ਸ਼ਰਮਾ ਨੇ ਕਿਹਾ ਕਿ ਜੋ ਉਨ੍ਹਾਂ ਵੱਲੋਂ ਭਾਜਪਾ ਪ੍ਰਧਾਨ ਦੇ ਅਹੁਦੇ ਤੋਂ ਅਸਤੀਫਾ ਦੇਣ ਦੀ ਅਫ਼ਵਾਹਾ ਫੈਲਾਈਆਂ ਜਾ ਰਹੀਆਂ ਹਨ ਉਹ ਉਸਦਾ ਖੰਡਨ ਕਰਦੇ ਹਨ। ਉਨ੍ਹਾਂ ਕਿਹਾ ਕਿ ਆਪ ਸਭ ਦੀ ਜਾਣਕਾਰੀ ਲਈ ਮੈਂ ਦੱਸਣਾ ਚਾਹੁੰਦਾ ਹਾਂ ਕਿ ਭਾਜਪਾ ਵਿੱਚ ਅਸਤੀਫੇ ਦੀ ਕੋਈ ਪਰੰਪਰਾ ਨਹੀਂ ਹੈ।

FacebookTwitterEmailWhatsAppTelegramShare
Exit mobile version