ਸੁਨੀਲ ਜਾਖੜ੍ਹ ਬਣੇ ਪੰਜਾਬ ਭਾਜਪਾ ਦੇ ਪ੍ਰਦੇਸ਼ ਪ੍ਰਧਾਨ The Punjab Wire 2 years ago ਚੰਡੀਗੜ੍ਹ, 4 ਜੁਲਾਈ 2023 (ਦੀ ਪੰਜਾਬ ਵਾਇਰ)। ਕਾਂਗਰਸ ਦੇ ਸਾਬਕਾ ਸਾਂਸਦ ਅਤੇ ਮੌਜੂਦਾ ਭਾਜਪਾ ਨੇਤਾ ਸੁਨੀਲ ਜਾਖੜ੍ਹ ਨੂੰ ਭਾਜਪਾ ਵੱਲੋਂ ਪੰਜਾਬ ਦਾ ਪ੍ਰਧਾਨ ਐਲਾਨ ਦਿੱਤਾ ਗਿਆ ਹੈ।