ਜਿਲ੍ਹਾ ਹੁਸ਼ਿਆਰਪੁਰ ਦੇ ਸਕੂਲਾਂ ਅੰਦਰ ਹੋਇਆ ਛੁੱਟੀ ਦਾ ਐਲਾਨ, ਜ਼ਿਲ੍ਹਾ ਮੈਜਿਸਟਰੇਟ ਵੱਲੋਂ ਹੁਕਮ ਜਾਰੀ

ਹੁਸ਼ਿਆਰਪੁਰ, 09 ਜੁਆਈ 2023(ਦੀ ਪੰਜਾਬ ਵਾਇਰ)। ਜਿਲਾ ਹਸ਼ਿਆਰਪੁਰ ਦੇ ਜ਼ਿਲ੍ਹਾ ਮੈਜਿਸਟਰੇਟ ਆਈਐਸ ਕੋਮਲ ਮਿੱਤਲ ਵੱਲੋਂ ਸੋਮਵਾਰ ਨੂੰ ਸਕੂਲਾਂ ਅਤੇ ਸਕੂਲ ਜਾਣ ਵਾਲੇ ਰਸਤਿਆਂ ਵਿੱਚ ਕਾਫੀ ਪਾਣੀ ਭਰਿਆ ਹੋਣ ਕਾਰਨ ਅਤੇ ਬੱਚਿਆਂ ਦਾ ਸਕੂਲ ਵਿੱਚ ਆਉਣਾ ਜਾਣਾ ਮੁਸ਼ਕਲ ਹੋਣ ਕਾਰਨ ਛੁੱਟੀ ਦਾ ਐਲਾਨ ਕੀਤਾ ਗਿਆ ਹੈ।

Exit mobile version