ਪੰਜਾਬ ਸਰਕਾਰ ਵੱਲੋਂ ਸਰਕਾਰੀ ਦਫ਼ਤਰਾਂ ਦਾ ਸਮਾਂ ਤਬਦੀਲ, ਹੁਣ ਇਸ ਸਮੇਂ ਖੁੱਲਣਗੇਂ ਸਰਕਾਰੀ ਦਫ਼ਤਰ The Punjab Wire 2 years ago ਚੰਡੀਗੜ੍ਹ, 14 ਜੁਲਾਈ 2023 (ਦੀ ਪੰਜਾਬ ਵਾਇਰ)। ਪੰਜਾਬ ਸਰਕਾਰ ਵੱਲੋਂ ਸਰਕਾਰੀ ਦਫ਼ਤਰਾਂ ਦਾ ਸਮਾਂ ਤਬਦੀਲ ਕਰ ਦਿੱਤਾ ਗਿਆ ਹੈ। 17 ਜੁਲਾਈ 2023 ਤੋਂ ਸਰਕਾਰੀ ਦਫ਼ਤਰਾਂ ਦਾ ਸਮਾਂ ਸਵੇਰੇ 9 ਵਜ਼ੇ ਤੋਂ ਸ਼ਾਮ 5 ਵਜੇ ਤੱਕ ਹੋਵੇਗਾ।