ਚੰਡੀਗੜ੍ਹ, 22 ਜੁਲਾਈ 2023 (ਦੀ ਪੰਜਾਬ ਵਾਇਰ)। ਜ਼ਿਲ੍ਹਾ ਪ੍ਰਸ਼ਾਸਨ ਸ਼੍ਰੀ ਆਨੰਦਪੁਰ ਸਾਹਿਬ/ ਨੰਗਲ ਵੱਲੋਂ ਭਾਖੜਾ ਡੈਮ ਵਿੱਚ ਪਾਣੀ ਦਾ ਪੱਧਰ ਲਗਾਤਾਰ ਵਧਣ ਕਾਰਨ ਦਰਿਆ ਨਾਲ ਲੱਗਦੇ ਪਿੰਡ ਨੂੰ ਸਥਿਤੀ ਅਨੁਸਾਰ ਖਾਲੀ ਕਰਵਾਉਣ ਸਬੰਧੀ ਆਦੇਸ਼ ਜਾਰੀ ਕੀਤੇ ਗਏ ਹਨ।