ਦਿ ਪਜਾਬ ਰਾਜ ਜਿਲ੍ਹਾ (ਡੀਸੀ) ਦਫ਼ਤਰ ਕਰਮਚਾਰੀ ਯੂਨੀਅਨ ਵੱਲੋਂ 26 ਜੁਲਾਈ ਨੂੰ ਸਮੂਹਿਕ ਛੁੱਟੀ ਦਾ ਐਲਾਨ, ਕਰਨਗੇਂ ਵਿਧਾਇਕ ਰੂਪਨਗਰ ਖਿਲਾਫ ਸੂਬਾ ਪੱਧਰੀ ਰੈਲੀ The Punjab Wire 2 years ago ਚੰਡੀਗੜ੍ਹ, 25 ਜੁਲਾਈ 2023 (ਦੀ ਪੰਜਾਬ ਵਾਇਰ)। ਦਿ ਪੰਜਾਬ ਰਾਜ ਜ਼ਿਲ੍ਹਾ (ਡੀਸੀ) ਦਫਤਰ ਕਰਮਚਾਰੀ ਯੂਨੀਅਨ ਵੱਲੋਂ ਸੂਬਾ ਪ੍ਰਧਾਨ ਤੇਜਿੰਦਰ ਸਿੰਘ ਨੰਗਲ ਦੀ ਅਗਵਾਈ ਤਲੇ 26 ਜੁਲਾਈ ਨੂੰ ਸਮੂਹਿਕ ਛੂੱਟੀ ਦਾ ਐਲਾਨ ਕੀਤਾ ਗਿਆ ਹੈ। ਜਿਸ ਦੀ ਕਾਫੀ ਹੇਠ ਦਿੱਤੀ ਗਈ ਹੈ।