ਚੰਡੀਗੜ੍ਹ, 31 ਅਗਸਤ 2023 (ਦੀ ਪੰਜਾਬ ਵਾਇਰ)।ਪੰਜਾਬ ਸਰਕਾਰ ਨੇ 1994 ਬੈਚ ਦੇ ਆਈ ਏ ਐਸ ਤੇ ਗ੍ਰਾਮੀਣ ਵਿਕਾਸ ਤੇ ਪੰਚਾਇਤ ਵਿਭਾਗ ਦੇ ਵਿੱਤ ਕਮਿਸ਼ਨਰ ਧੀਰੇਂਦਰ ਕੁਮਾਰ ਤਿਵਾੜੀ ਅਤੇ ਪੰਚਾਇਤ ਵਿਭਾਗ ਦੇ ਡਾਇਰੈਕਟਰ ਗੁਰਪ੍ਰੀਤ ਸਿੰਘ ਖੈਹਰਾ ਨੂੰ ਮੁਅੱਤਲ ਕਰ ਦਿੱਤਾ ਹੈ।