ਚੰਡੀਗੜ੍ਹ, 06 ਸਤੰਬਰ 2023 (ਦੀ ਪੰਜਾਬ ਵਾਇਰ)। 8 ਸਤੰਬਰ ਨੂੰ 710 ਨਵ ਨਿਯੁਕਤ ਪਟਵਾਰੀਆਂ ਨੂੰ ਨਿਯੁਕਤੀ ਪੱਤਰ ਮਿਲਣ ਜਾ ਰਹੇ ਹਨ। ਇਹ ਖੁਸ਼ਖਬਰੀ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸਾਂਝੀ ਕੀਤੀ ਗਈ। ਖੁਸ਼ਖਬਰੀ ਸਾਂਝੀ ਕਰਦੇ ਹੋਏ ਮੁੱਖ ਮੰਤਰੀ ਨੇ ਦੱਸਿਆ ਕਿ ਜਲਦੀ ਹੀ ਨਵੀਆਂ ਅਸਾਮੀਆਂ ਦੇ ਇਸ਼ਤਿਹਾਰ ਨੀ ਜਾਰੀ ਹੋਣਗੇ। ਉਮੀਦ ਹੈ ਕਿ ਨਵੇਂ ਹੱਥਾਂ ਚ ਨਵੀਆਂ ਕਲਮਾਂ ਇੱਕ ਨਵੇਂ ਭ੍ਰਿਸ਼ਟਾਚਾਰ-ਮੁਕਤ ਸਮਾਜ ਦੀ ਸਿਰਜਣਾ ਕਰਨਗੀਆਂ..ਲੋਕਾਂ ਦੀ ਖੱਜਲ ਖੁਆਰੀ ਨਹੀਂ ਹੋਣ ਦਿੱਤੀ ਜਾਵੇਗੀ
Good News- 8 ਸਿਤੰਬਰ ਨੂੰ 710 ਨਵ ਨਿਯੁਕਤ ਪਟਵਾਰੀਆਂ ਨੂੰ ਮਿਲਣਗੇ ਨਿਯੁਕਤੀ ਪੱਤਰ, ਮੁੱਖ ਮੰਤਰੀ ਭਗਵੰਤ ਮਾਨ ਨੇ ਖੁਸ਼ੀ ਕੀਤੀ ਸਾਂਝੀ
