ਮੁਕਤਸਰ ਵਿਖੇ ਵਕੀਲ ਅਤੇ ਸਾਥੀ ਨਾਲ ਪੁਲਿਸ ਵੱਲੋਂ ਕੀਤੇ ਦੁਰਵਿਹਾਰ ਦੇ ਮਾਮਲੇ ‘ਚ ਵਿਸ਼ੇਸ਼ ਜਾਂਚ ਟੀਮ ਗਠਿਤ

ਚੰਡੀਗੜ੍ਹ, 27 ਸਤੰਬਰ 2023 (ਦੀ ਪੰਜਾਬ ਵਾਇਰ)। ਮੁਕਤਸਰ ਸਾਹਿਬ ਵਿਖੇ ਵਕੀਲ ਅਤੇ ਸਾਥੀ ਨਾਲ ਪੁਲਿਸ ਵੱਲੋਂ ਕੀਤੇ ਦੁਰਵਿਹਾਰ ਦੇ ਮਾਮਲੇ ‘ਚ ਇਕ ਵਿਸ਼ੇਸ਼ ਜਾਂਚ ਟੀਮ ਗਠਿਤ ਕੀਤੀ ਗਈ ਹੈ।ਇਹ ਜਾਂਚ ਟੀਮ ਦੋ ਅਪਰਾਧਿਕ ਮਾਮਲਿਆਂ ਦੀ ਤੇਜ਼ੀ ਨਾਲ ਜਾਂਚ ਕਰਕੇ ਆਪਣੀ ਰਿਪੋਰਟ ਸੌਂਪੇਗੀ।

Exit mobile version