📢 ਹੁਣ ਸਾਰੇ ਸਰਕਾਰੀ ਦਿਵਿਆਂਗਜਨ ਕਰਮਚਾਰੀਆਂ ਨੂੰ ਮਿਲੇਗਾ 1000 ਰੂਪਏ ਮਹੀਨਾ ਹੈਡੀਕੈਪਡ ਭੱਤਾ

ਚੰਡੀਗੜ੍ਹ, 4 ਅਕਤੂਬਰ 2023 (ਦੀ ਪੰਜਾਬ ਵਾਇਰ)। ਪੰਜਾਬ ਸਰਕਾਰ ਦੇ ਵਿੱਤ ਵਿਭਾਗ ਵੱਲੋਂ ਸਾਰੇ ਸਰਕਾਰੀ ਦਿਵਿਆਂਗਜਨ ਕਰਮਚਾਰੀਆਂ ਨੂੰ ਇੱਕ ਹਜਾਰ ਰੁਪਏ ਪ੍ਰਤੀ ਮਹੀਨਾ ਹੈਡੀਕੈਪਡ ਭੱਤਾ ਦੇਣ ਸਬੰਧੀ ਪੱਤਰ ਜਾਰੀ ਕਰ ਦਿੱਤਾ ਗਿਆ ਹੈ। ਇਹ ਭੱਤਾ 1 ਜਨਵਰੀ 2023 ਤੋਂ ਲਾਗੂ ਕਰਨ ਦਾ ਫੈਸਲਾ ਲਿਆ ਗਿਆ ਹੈ।

Exit mobile version