ਪੰਜਾਬ ਦੇ ਐਡਵੋਕੇਟ ਜਨਰਲ ਵਿਨੋਦ ਘਈ ਨੇ ਦਿੱਤਾ ਅਸਤੀਫ਼ਾ , ਅੱਜ ਨਿਯੁਕਤ ਹੋ ਸਕਦੇ ਹਨ ਨਵੇਂ AG

ਚੰਡੀਗੜ੍ਹ, 5 ਅਕਤੂਬਰ 2023 (ਦੀ ਪੰਜਾਬ ਵਾਇਰ)। ਪੰਜਾਬ ਦੇ ਐਡਵੋਕੇਟ ਜਨਰਲ ਵਿਨੋਦ ਘਈ (AG Vinod Ghai) ਨੇ ਅਸਤੀਫ਼ਾ ਦੇ ਦਿੱਤਾ ਹੈ

ਸਰਕਾਰ ਨੇ ਘਈ ਦੀ ਥਾਂ ਸੀਨੀਅਰ ਵਕੀਲ ਗੁਰਮਿੰਦਰ ਸਿੰਘ ਗੈਰੀ ਦੇ ਨਾਂ ਨੂੰ ਅੰਤਿਮ ਰੂਪ ਦੇ ਦਿੱਤਾ ਹੈ। ਗੈਰੀ ਦੀ ਨਵੇਂ AG ਵਜੋਂ ਨਿਯੁਕਤੀ ਬਾਰੇ ਰਸਮੀ ਨੋਟੀਫਿਕੇਸ਼ਨ ਦੀ ਉਡੀਕ ਹੈ ਅਤੇ ਵੀਰਵਾਰ ਨੂੰ ਜਾਰੀ ਕੀਤੇ ਜਾਣ ਦੀ ਸੰਭਾਵਨਾ ਹੈ।

Exit mobile version