ਮੁੱਖ ਮੰਤਰੀ ਮਾਨ ਨੇ ਦਿਵਾਲੀ ਤੋਂ ਪਹਿਲ੍ਹਾਂ ਮੰਤਰੀ ਮੰਡਲ ਦੀ ਸੱਦੀ ਬੈਠਕ The Punjab Wire 1 year ago ਚੰਡੀਗੜ੍ਹ, 2 ਨਵੰਬਰ 2023 (ਦੀ ਪੰਜਾਬ ਵਾਇਰ)। CM ਭਗਵੰਤ ਮਾਨ ਨੇ ਦਿਵਾਲੀ ਤੋਂ ਪਹਿਲਾਂ 6 ਨਵੰਬਰ ਨੂੰ ਕੈਬਨਿਟ ਦੀ ਮੀਟਿੰਗ ਸੱਦੀ ਹੈ। ਇਸ ਬਾਬਤ ਮੀਟਿੰਗ ਦਾ ਅਜੰਡਾ ਬਾਅਦ ਵਿੱਚ ਜਾਰੀ ਕੀਤਾ ਜਾਵੇਗਾ.