ਚੰਡੀਗੜ੍ਹ, 15 ਨਵੰਬਰ 2023 (ਦੀ ਪੰਜਾਬ ਵਾਇਰ)। ਪੰਜਾਬ ਸਰਕਾਰ ਨੇ 16 ਨਵੰਬਰ ਨੂੰ ਪੰਜਾਬ ਵਿਚ ਜਨਤਕ ਛੁੱਟੀ ਦ ਐਲਾਨ ਕੀਤਾ ਹੈ। ਇਸ ਸਬੰਧੀ ਨੋਟੀਫਿਕੇਸ਼ਨ ਵੀ ਜਾਰੀ ਕਰ ਦਿੱਤਾ ਗਿਆ ਹੈ। ਨੋਟੀਫਿਕੇਸ਼ਨ ਮੁਤਾਬਿਕ, ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਸ਼ਹੀਦੀ ਦਿਹਾੜੇ ਨੂੰ ਧਿਆਨ ‘ਚ ਰੱਖਦੇ ਹੋਏ ਪੰਜਾਬ ‘ਚ 16 ਨਵੰਬਰ ਨੂੰ ਛੁੱਟੀ ਹੋਵੇਗੀ।
