ਮੁੱਖ ਮੰਤਰੀ ਭਗਵੰਤ ਮਾਨ ਨੇ ਮੰਤਰੀਆਂ ਦੇ ਵਿਭਾਗ ਬਦਲੇ

ਚੰਡੀਗੜ੍ਹ, 21 ਨਵੰਬਰ 2023 (ਦੀ ਪੰਜਾਬ ਵਾਇਰ)। ਮੁੱਖ ਮੰਤਰੀ ਭਗਵੰਤ ਮਾਨ ਨੇ ਮੰਤਰੀਆਂ ਦੇ ਵਿਭਾਗ ਬਦਲ ਦਿੱਤੇ ਹਨ। ਮਾਇਜ਼ ਅਤੇ ਜਿਓਲੋਜੀ ਵਿਭਾਗ ਅਤੇ ਜਲ ਸਤੋਤ ਵਿਭਾਗ ਹੁਣ ਚੇਤਨ ਸਿੰਘ ਜੋੜਾ ਮਾਜਰਾ ਨੂੰ ਦੇ ਦਿੱਤੇ ਗਏ ਹਨ।

Exit mobile version