ਪੰਜਾਬ ਦੇ ਮੁਲਾਜ਼ਮਾਂ ਦੇ ਡੀਏ ਵਿੱਚ ਕੀਤੇ ਗਏ ਵਾਧੇ ਦਾ ਨੋਟੀਫਿਕੇਸ਼ਨ ਜਾਰੀ The Punjab Wire 2 years ago ਚੰਡੀਗੜ੍ਹ, 20 ਦਿਸੰਬਰ 2023 (ਦੀ ਪੰਜਾਬ ਵਾਇਰ)। ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਦੇ ਡੀਏ ਵਿੱਚ ਵਾਧੇ ਦਾ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਹੈ ਪਿਛਲੇ ਦਿਨੀਂ ਜਦੋਂ 4 ਫੀਸਦੀ ਵਾਧੇ ਦਾ ਐਲਾਨ ਕੀਤਾ ਗਿਆ ਸੀ