Holidays in Punjab: ਠੰਡ ਦੇ ਚਲਦੇ ਪੰਜਾਬ ਦੇ ਸਕੂਲਾਂ ਵਿੱਚ ਛੁੱਟੀਆਂ ਦਾ ਐਲਾਣ The Punjab Wire 1 year ago ਚੰਡੀਗੜ੍ਹ, 22 ਦਿਸੰਬਰ 2023 (ਦੀ ਪੰਜਾਬ ਵਾਇਰ)। ਠੰਡ ਦੇ ਚਲਦੇ ਪੰਜਾਬ ਸਰਕਾਰ ਵੱਲੋਂ ਪੰਜਾਬ ਦੇ ਸਮੂਹ ਸਰਕਾਰੀ, ਪ੍ਰਾਈਵੇਟ, ਏਡਿਡ ਅਤੇ ਮਾਨਤਾ ਪ੍ਰਾਪਤ ਸਕੂਲਾ ਵਿੱਚ ਸਰਦੀਆਂ ਦੇ ਮੌਸਮ ਨੂੰ ਮੱਦੇਨਜਰ ਰੱਖਦੇ ਹੋਏ ਸਾਲ 2023 ਦੌਰਾਨ ਮਿਤੀ 24 ਦਿਸੰਬਰ ਤੋਂ 31 ਦਿਸੰਬਰ ਤੱਕ ਛੱਟੀਆਂ ਕੀਤੀਆਂ ਜਾਂਦੀਆਂ ਹਨ।