ਪੰਜਾਬ ਸਰਕਾਰ ਨੇ ਪੰਚਾਇਤ ਵਿਭਾਗ ਦੇ ਸਕੱਤਰ ਸਮੇਤ 10 ਸੀਨੀਅਰ IAS ਅਧਿਕਾਰੀਆਂ ਦੇ ਕੀਤੇ ਤਬਾਦਲੇ The Punjab Wire 1 year ago ਚੰਡੀਗੜ੍ਹ, 22 ਜਨਵਰੀ 2024 (ਦੀ ਪੰਜਾਬ ਵਾਇਰ)। ਪੰਜਾਬ ਸਰਕਾਰ ਨੇ ਪੰਚਾਇਤ ਵਿਭਾਗ ਦੇ ਸਕੱਤਰ ਸਮੇਤ 10 ਸੀਨੀਅਰ IAS ਅਧਿਕਾਰੀਆਂ ਦੇ ਕੀਤੇ ਤਬਾਦਲੇ ਜਿਸ ਦੀ ਸੂਚੀ ਇਸ ਪ੍ਰਕਾਰ ਹੈ।