ਚੰਡੀਗੜ੍ਹ, 25 ਜਨਵਰੀ 2024 (ਦੀ ਪੰਜਾਬ ਵਾਇਰ)। ਪੰਜਾਬ ਸਰਕਾਰ ਵੱਲੋਂ ਪੁਲਿਸ ਪ੍ਰਸ਼ਾਸਨ ਅੰਦਰ ਵੱਡਾ ਫੇਰ ਬਦਲ ਕੀਤਾ ਗਿਆ ਹੈ। ਜਿਸ ਦੇ ਚਲਦੇ ਕੁਲ 91 ਆਈਪੀਐਸ ਅਤੇ ਪੀਪੀਐਸ ਪੱਧਰ ਦੇ ਅਧਿਕਾਰੀਆਂ ਦਾ ਤਬਾਦਲਾ ਕੀਤਾ ਗਿਆ ਹੈ।