ਵੱਡੀ ਖ਼ਬਰ- ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਦਿੱਤਾ ਅਸਤੀਫ਼ਾ The Punjab Wire 2 years ago ਚੰਡੀਗੜ੍ਹ, 3 ਫਰਵਰੀ 2024 (ਦੀ ਪੰਜਾਬ ਵਾਇਰ)। ਪੰਜਾਬ ਤੋਂ ਇਸ ਵੇਲੇ ਦੀ ਵੱਡੀ ਖ਼ਬਰ ਹੈ। ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਅਸਤੀਫ਼ਾ ਦੇ ਦਿੱਤਾ ਹੈ। ਭਾਰਤ ਦੀ ਰਾਸ਼ਟਰਪਤੀ ਨੂੰ ਆਪਣਾ ਅਸਤੀਫ਼ਾ ਸੌਂਪਦੇ ਹੋਏ ਪੁਰੋਹਿਤ ਨੇ ਇਸ ਨੂੰ ਨਿਜੀ ਕਾਰਨ ਦੱਸਿਆ ਹੈ।