ਗੁਰਦਾਸਪੁਰ, 11 ਫਰਵਰੀ 2024 (ਦੀ ਪੰਜਾਬ ਵਾਇਰ)। ਦੈਨਿਕ ਜਾਗਰਣ ਗੁਰਦਾਸਪੁਰ ਦੇ ਜ਼ਿਲ੍ਹਾ ਇੰਚਾਰਜ ਸੁਨੀਲ ਠਾਣੇਵਾਲੀਆ ਦੇ ਪਿਤਾ ਚੂਨੀ ਲਾਲ ਦਾ 3 ਫਰਵਰੀ ਨੂੰ ਸੰਖੇਪ ਬਿਮਾਰੀ ਮਗਰੋਂ ਦੇਹਾਂਤ ਹੋ ਗਿਆ ਸੀ। ਉਹ 85 ਸਾਲ ਦੇ ਸਨ। ਉਨ੍ਹਾਂ ਦੀ ਰਸਮ ਪਗੜੀ 12 ਫਰਵਰੀ ਨੂੰ ਬਾਅਦ ਦੁਪਹਿਰ 1 ਤੋਂ 2 ਵਜੇ ਤੱਕ ਗੁਰਦੁਆਰਾ ਬਾਬਾ ਟਹਿਲ ਸਿੰਘ ਤਿੱਬੜੀ ਰੋਡ ਗੁਰਦਾਸਪੁਰ ਵਿਖੇ ਹੋਵੇਗੀ | ਇਸ ਤੋਂ ਪਹਿਲਾਂ ਸਵੇਰੇ 11 ਵਜੇ ਉਨ੍ਹਾਂ ਦੇ ਗ੍ਰਹਿ ਪਿੰਡ ਥਾਨੇਵਾਲ ਵਿਖੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਦੇ ਭੋਗ ਪਾਏ ਜਾਣਗੇ।
ਪੱਤਰਕਾਰ ਸੁਨੀਲ ਠਾਣੇਵਾਲੀਆ ਦੇ ਪਿਤਾ ਸਵਰਗੀ ਚੂਨੀ ਲਾਲ ਦੀ ਰਸਮ ਪਗੜੀ ਕੱਲ
