ਪੰਜਾਬ ਸਰਕਾਰ ਵੱਲੋਂ ਪੰਚਾਇਤਾਂ ਕੀਤੀਆਂ ਗਈਆਂ ਭੰਗ

ਚੰਡੀਗੜ੍ਹ, 28 ਫਰਵਰੀ 2024 (ਦੀ ਪੰਜਾਬ ਵਾਇਰ)। ਪੰਜਾਬ ਸਰਕਾਰ ਵੱਲੋਂ ਪੰਜਾਬ ਅੰਦਰ ਪਹਿਲ੍ਹੀ ਮੀਟਿੰਗ ਤੋਂ ਪੰਜ ਸਾਲ ਦਾ ਸਮ੍ਹਾ ਪੂਰਾ ਕਰ ਚੁੱਕੀਆਂ ਪੰਚਾਇਤਾਂ ਭੰਗ ਕਰ ਦਿੱਤੀਆ ਗਈਆਂ ਹਨ।

Exit mobile version