ਚੰਡੀਗੜ੍ਹ, 14 ਮਾਰਚ 2024 (ਦੀ ਪੰਜਾਬ ਵਾਇਰ)। ਆਮ ਆਦਮੀ ਪਾਰਟੀ ਵੱਲੋਂ ਲੋਕ ਸਭਾ ਦੀਆਂ ਚੋਣਾ ਲਈ ਪੰਜਾਬ ਦੀ ਪਹਿਲੀ ਲਿਸਟ ਜਾਰੀ ਕਰ ਦਿੱਤੀ ਗਈ ਹੈ। ਜਿਸ ਵਿੱਚ ਪੰਜਾਬ ਦੇ ਪੰਜ ਮੰਤਰੀਆਂ ਨੂੰ ਉਮੀਦਵਾਰ ਐਲਾਨਿਆ ਗਿਆ ਹੈ।