ਚੰਡੀਗੜ੍ਹ, 15 ਮਾਰਚ, 2024 (ਦੀ ਪੰਜਾਬ ਵਾਇਰ)। ਪੰਜਾਬ ਵਿਧਾਨ ਸਭਾ ਵਿਚ ਕਾਂਗਰਸ ਵਿਧਾਇਕ ਦਲ ਦੇ ਡਿਪਟੀ ਆਗੂ ਰਾਜ ਕੁਮਾਰ ਚੱਬੇਵਾਲ ਨੇ ਕਾਂਗਰਸ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਅਤੇ ਵਿਧਾਨ ਸਭਾ ਵਿਚ ਬਤੌਰ ਵਿਧਾਇਕ ਮੈਂਬਰਸ਼ਿਪ ਤੋਂ ਅਸਤੀਫਾ ਦੇ ਦਿੱਤਾ ਹੈ। ਹੋਸ਼ਿਆਰਪੁਰ ਤੋਂ ਹੋ ਸਕਦੇ ਨੇ ਆਪ ਦੇ ਲੋਕ ਸਭਾ ਉਮੀਦਵਾਰ।
