ਨਵੀਂ ਦਿੱਲੀ, 26 ਮਾਰਚ 2024 (ਦੀ ਪੰਜਾਬ ਵਾਇਰ)। ਕਾਂਗਰਸ ਪਾਰਟੀ ਨੂੰ ਵੱਡਾ ਝੱਟਕਾ ਲੱਗਾ ਹੈ ਅਤੇ ਕਾਂਗਰਸ ਪਾਰਟੀ ਦੇ ਲੁਧਿਆਣਾ ਤੋਂ ਸਾਂਸਦ ਰਵਨੀਤ ਬਿੱਟੂ ਭਾਜਪਾ ਵਿੱਚ ਸ਼ਾਮਿਲ ਹੋ ਗਏ ਹਨ। ਪਾਰਟੀ ਵੱਲੋਂ ਉਨ੍ਹਾਂ ਨੂੰ ਟਿਕਟ ਮਿਲਣਾ ਲਗਭਗ ਤਹਿ ਹੈ।
ਕਾਂਗਰਸ ਨੂੰ ਵੱਡਾ ਝੱਟਕਾ- ਰਵਨੀਤ ਬਿੱਟੂ ਹੋਏ ਭਾਜਪਾ ਵਿੱਚ ਸ਼ਾਮਿਲ
