ਆਪ ਦੇ ਵਿਧਾਇਕ ਸ਼ੀਤਲ ਅੰਗੁਰਾਲ ਨੇ ਦਿੱਤਾ ਅਸਤੀਫ਼ਾ, ਭਾਜਪਾ ਵਿੱਚ ਹੋਣਗੇਂ ਸ਼ਾਮਿਲ The Punjab Wire 2 years ago ਚੰਡੀਗੜ੍ਹ, 27 ਮਾਰਚ 2024 (ਦੀ ਪੰਜਾਬ ਵਾਇਰ)। ਆਮ ਆਦਮੀ ਪਾਰਟੀ ਦੇ ਵਿਧਾਇਕ ਸ਼ੀਤਲ ਅੰਗੁਰਾਲ ਨੇ ਆਮ ਆਦਮੀ ਪਾਰਟੀ ਦੀਆਂ ਸਾਰੀਆਂ ਜਿੰਮੇਵਾਰੀਆਂ ਤੋਂ ਅਸਤੀਫ਼ਾ ਦੇ ਦਿੱਤਾ ਹੈ। ਸ਼ੀਤਲ ਅੰਗੁਰਾਲ ਜਲੰਧਰ (ਵੈਸਟ) ਤੋਂ ਵਿਧਾਇਕ ਹਨ। ਹੁਣ ਉਹ ਬੀਜੇਪੀ ਵਿੱਚ ਸ਼ਾਮਿਲ ਹੋ ਸਕਦੇ ਹਨ।