ਆਪ ਨੂੰ ਲੱਗਾ ਝੱਟਕਾ- ਸੁਸ਼ੀਲ ਰਿੰਕੂ, ਸ਼ੀਤਲ ਅੰਗੂਰਾਲ ਭਾਜਪਾ ਵਿੱਚ ਹੋਏ ਸ਼ਾਮਿਲ

ਨਵੀਂ ਦਿੱਲੀ, 27 ਮਾਰਚ 2024 (ਦੀ ਪੰਜਾਬ ਵਾਇਰ)। ਪੰਜਾਬ ਅੰਦਰ ਆਮ ਆਮਦੀ ਪਾਰਟੀ ਨੂੰ ਵੱਡਾ ਝੱਟਕਾ ਲੱਗਾ ਹੈ। ਆਪ ਦੇ ਜਲੰਧਰ ਤੋਂ ਸਾਂਸਦ ਸੁਸ਼ੀਲ ਰਿੰਕੂ ਜਿਨ੍ਹਾਂ ਨੂੰ ਆਪ ਵੱਲੋਂ ਮੌਜੂਦਾ ਉਮੀਦਵਾਰ ਬਣਾਇਆ ਗਿਆ ਸੀ ਨੇ ਜਲੰਧਰ ਵੈਸਟ ਦੇ ਵਿਧਾਇਕ ਸ਼ੀਤਲ ਅੰਗੂਰਾਲ ਨਾਲ ਭਾਜਪਾ ਜੁਆਇਨ ਕਰ ਲਈ ਹੈ। ਇਸ ਮੌਕੇ ਤੇ ਸੁਨੀਲ ਜਾਖੜ ਮੌਜੂਦ ਸੀ।

Exit mobile version