ਆਪ ਨੇ ਲੋਕ ਸਭਾ ਚੋਣਾਂ ਲਈ ਦੋ ਉਮੀਦਵਾਰਾਂ ਦੀ ਦੂਜੀ ਸੂਚੀ ਐਲਾਨੀ 

ਚੰਡੀਗੜ੍ਹ, 2 ਅਪ੍ਰੈਲ 2024 (ਦੀ ਪੰਜਾਬ ਵਾਇਰ)। ਪੰਜਾਬ ਵਿੱਚ ਆਗਾਮੀ ਲੋਕ ਸਭਾ ਚੋਣਾਂ 2024 ਲਈ ਆਪ ਵੱਲੋਂ ਉਮੀਦਵਾਰਾਂ ਦੂਜੀ ਸੂਚੀ ਜਾਰੀ ਕਰ ਦਿੱਤੀ ਗਈ ਹੈ। ਆਪ ਵੱਲੋਂ ਸ੍ਰੀ ਆਨੰਦਪੁਰ ਸਾਹਿਬ ਤੋਂ ਮਾਲਵਾਇੰਦਰ ਕੰਗ ਅਤੇ ਹੁਸ਼ਿਆਰਪੁਰ ਤੋਂ ਡਾ. ਰਾਜ ਕੁਮਾਰ ਚੱਬੇਵਾਲ ਨੂੰ ਟਿਕਟ ਦਿੱਤੀ ਗਈ ਹੈ।

Exit mobile version