ਗੁਰਦਾਸਪੁਰ, 13 ਅਪ੍ਰੈਲ 2024 (ਦੀ ਪੰਜਾਬ ਵਾਇਰ)। ਅਕਾਲੀ ਦਲ ਬਾਦਲ ਵੱਲੋਂ ਪਾਵਨ ਖਾਲਸਾ ਸਿਰਜਨਾ ਦਿਵਸ ਦੇ ਮੌਕੇ ਤੇ 7 ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਗਿਆ ਹੈ। ਜਿਸ ਦੇ ਚਲਦੇ ਗੁਰਦਾਸਪੁਰ ਤੋਂ ਦਲਜੀਤ ਸਿੰਘ ਚੀਮਾ, ਸ੍ਰੀ ਅਨੰਦਪੁਰ ਸਾਹਿਬ ਤੋਂ ਪ੍ਰੋਫੇਸਰ ਪ੍ਰੇਮ ਸਿੰਘ ਚੰਦੂਮਾਜਰਾ, ਪਟਿਆਲਾ ਤੋਂ ਐਨ.ਕੇ.ਸ਼ਰਮਾ, ਸ਼੍ਰੀ ਅੰਮ੍ਰਿਤਸਰ ਸਾਹਿਬ ਤੋਂ ਅਨਿਲ ਜੋਸ਼ੀ, ਫਰੀਦਕੋਟ ਤੋਂ ਸਰਦਾਰ ਰਾਜਵਿੰਦਰ ਸਿੰਘ ਅਤੇ ਸੰਗਰੂਰ ਤੋਂ ਲਾਲ ਸਿੰਘ ਝੂੰਡਾ ਨੂੰ ਉਮੀਦਵਾਰ ਐਲਾਨਿਆ ਗਿਆ ਹੈ।
ਅਕਾਲੀ ਦਲ ਨੇ ਐਲਾਨੇ 7 ਉਮੀਦਵਾਰ, ਗੁਰਦਾਸਪੁਰ ਤੋਂ ਦਲਜੀਤ ਚੀਮਾ ਅਤੇ ਅਨਿਲ ਜੋਸ਼ੀ ਅਮ੍ਰਿਤਸਰ ਤੋਂ ਲੜ੍ਹਨੇ ਚੋਣ
