ਕਾਂਗਰਸ ਨੇ ਚੰਡੀਗੜ੍ਹ ਤੋਂ ਮਨੀਸ਼ ਤਿਵਾੜੀ ਨੂੰ ਐਲਾਨਿਆ ਉਮੀਦਵਾਰ

ਚੰਡੀਗੜ੍ਹ, 13 ਅਪ੍ਰੈਲ 2024 – ਲੋਕ ਸਭਾ ਚੋਣਾਂ 2024 ਲਈ ਕਾਂਗਰਸ ਨੇ16 ਉਮੀਦਵਾਰਾਂ ਦੀ ਇੱਕ ਹੋਰ ਸੂਚੀ ਜਾਰੀ ਕੀਤੀ ਹੈ। ਵਿਕਰਮਾਦਿੱਤਿਆ ਸਿੰਘ ਮੰਡੀ ਤੋਂ (ਭਾਜਪਾ ਉਮੀਦਵਾਰ ਕੰਗਨਾ ਰਣੌਤ ਦੇ ਖਿਲਾਫ), ਅਤੇ ਮਨੀਸ਼ ਤਿਵਾੜੀ ਚੰਡੀਗੜ੍ਹ ਤੋਂ ਚੋਣ ਲੜਨਗੇ।

FacebookTwitterEmailWhatsAppTelegramShare
Exit mobile version