ਚੰਡੀਗੜ੍ਹ, 16 ਅਪ੍ਰੈਲ 2024 (ਦੀ ਪੰਜਾਬ ਵਾਇਰ)। ਭਾਰਤੀ ਜਨਤਾ ਪਾਰਟੀ ਵੱਲੋਂ ਹੋਸ਼ਿਆਰਪੁਰ, ਬਠਿੰਡਾ ਅਤੇ ਖੰਡੂਰ ਸਾਹਿਬ ਤੋਂ ਉਮੀਦਵਾਰ ਐਲਾਨ ਦਿੱਤੇ ਗਏ ਹਨ। ਜਿਸ ਵਿੱਚ ਖੰਡੂਰ ਸਾਹਿਬ ਤੋਂ ਮਨਜੀਤ ਸਿੰਘ ਮੰਨਾ, ਹੋਸ਼ਿਆਰਪੁਰ ਤੋਂ ਅਨੀਤਾ ਸੋਮ ਪ੍ਰਕਾਸ਼ ਅਤੇ ਬਠਿੰਡਾ ਤੋਂ ਪਰਮਪਾਲ ਕੋਰ ਸਿੱਧੂ ਨੂੰ ਚੋਣ ਅਖਾੜੇ ਵਿੱਚ ਭੇਜਿਆ ਗਿਆ ਹੈ।
