ਜਲੰਧਰ, 22 ਅਪ੍ਰੈਲ, 2024 (ਦੀ ਪੰਜਾਬ ਵਾਇਰ)। ਕਾਂਗਰਸ ਦੇ ਸੀਨੀਅਰ ਆਗੂ ਮਹਿੰਦਰ ਸਿੰਘ ਕੇ ਪੀ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਲ ਹੋਣ ਜਾ ਰਹੇ ਹਨ। ਇਸ ਸਬੰਧੀ ਸੁਖਬੀਰ ਬਾਦਲ ਵੱਲੋਂ 2.30 ਵਜੇ ਉਨ੍ਹਾਂ ਦੇ ਘਰ ਜਾ ਕੇ ਮਿਲਣੀ ਕੀਤੀ ਜਾਵੇਗੀ ਅਤੇ ਉਨ੍ਹਾਂ ਨੂੰ ਰਸਮੀ ਤੌਰ ਤੇ ਜੁਆਇਨ ਕਰਵਾਇਆ ਜਾਵੇਗਾ।
ਸੀਨੀਅਰ ਕਾਂਗਰਸ ਆਗੂ ਮਹਿੰਦਰ ਸਿੰਘ ਕੇ ਪੀ ਅਕਾਲੀ ਦਲ ਵਿਚ ਹੋਣਗੇ ਸ਼ਾਮਲ
