ਗੁਰਦਾਸਪੁਰ ਤੋਂ ਸੁਖਜਿੰਦਰ ਰੰਧਾਵਾ, ਖੰਡੂਰ ਸਾਹਿਬ ਤੋਂ ਕੁਲਬੀਰ ਜੀਰਾ, ਅੰਨਦਪੁਰ ਤੋਂ ਵਿਜੇ ਇੰਦਰ ਸਿੰਘਲਾ ਅਤੇ ਲੁਧਿਆਣਾ ਤੋਂ ਰਾਜਾ ਵੜਿੰਗ ਲੜ੍ਹਨਗੇ ਚੋਣ, ਲਿਸਟ ਜਾਰੀ

ਚੰਡੀਗੜ੍ਹ, 29 ਅਪ੍ਰੈਲ 2024 (ਦੀ ਪੰਜਾਬ ਵਾਇਰ)। ਆਲ ਇੰਡਿਆ ਕਾਂਗਰਸ ਕਮੇਟੀ ਵੱਲੋਂ ਪੰਜਾਬ ਦੇ ਉਮੀਦਵਾਰਾਂ ਦੀ ਸੂਚੀ ਜਾਰੀ ਕਰ ਦਿੱਤੀ ਗਈ ਹੈ। ਜਿਸ ਵਿੱਚ ਗੁਰਦਾਸਪੁਰ ਤੋਂ ਸੁਖਜਿੰਦਰ ਰੰਧਾਵਾ, ਖੰਡੂਰ ਸਾਹਿਬ ਤੋਂ ਕੁਲਬੀਰ ਜੀਰਾ, ਅੰਨਦਪੁਰ ਤੋਂ ਵਿਜੇ ਇੰਦਰ ਸਿੰਘਲਾ ਅਤੇ ਲੁਧਿਆਣਾ ਤੋਂ ਰਾਜਾ ਵੜਿੰਗ ਨੂੰ ਚੋਣ ਦੰਗਲ ਵਿੱਚ ਉਤਾਰੀਆਂ ਗਿਆ ਹੈ।

Exit mobile version